103.The Declining Day, Epoch

  1. ਸਹੁੰ ਹੈ, ਜ਼ਮਾਨੇ ਦੀ।
  2. ਬੇਸ਼ੱਕ ਮਨੁੱਖ ਘਾਟੇ ਵਿਚ ਹਨ।
  3. ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਸੱਚਾਈ ਦਾ ਉਪਦੇਸ਼ ਦਿੱਤਾ। ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਧੀਰਜ ਰੱਖਣ ਦਾ ਉਪੇਦਸ਼ ਦਿੱਤਾ।