114.Mankind

  1. ਆਖੋ, ਮੈਂ ਸ਼ਰਣ ਮੰਗਦਾ ਹਾਂ, ਲੋਕਾਂ ਦੇ ਰੱਬ ਦੀ।
  2. ਲੋਕਾਂ ਦੇ ਪਾਤਸ਼ਾਹ ਦੀ।
  3. ਲੋਕਾਂ ਦੇ ਪੂਜਨੀਕ ਦੀ।
  4. (ਸ਼ੈਤਾਨ) ਵਸਵਸਾ (ਮਾੜਾ ਖ਼ਿਆਲ) ਪਾਉਣ ਵਾਲੇ ਦੀ ਬੁਰਾਈ ਤੋਂ, ਜਿਹੜਾ (ਅੱਲਾਹ ਦਾ ਨਾਮ ਸੁਣ ਕੇ) ਲੁਕ ਜਾਂਦਾ ਹੈ।
  5. ਜਿਹੜਾ ਲੋਕਾਂ ਦੇ ਦਿਲਾਂ ਵਿਚ ਵਸਵਸਾ (ਮਾੜਾ ਖਿਆਲ) ਪਾਉਂਦਾ ਹੈ।
  6. ਜਿੰਨਾਂ ਵਿਚੋਂ ਜਾਂ ਮਨੁੱਖਾਂ ਵਿਚੋਂ ।